ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 04 MAY 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 189.48 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 19,509 ਐਕਟਿਵ ਕੇਸ ਹਨ

ਐਕਟਿਵ ਕੇਸ 0.05% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,802 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,44,689 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,205 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.98%) ਹੈ

 ਸਪਤਾਹਿਕ ਪਾਜ਼ਿਟਿਵਿਟੀ ਦਰ (0.76%) ਹੈ

ਹੁਣ ਤੱਕ ਕੁੱਲ  83.89 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,27,327 ਟੈਸਟ ਕੀਤੇ ਗਏ।  

****

ਐੱਮਵੀ


(Release ID: 1822596) Visitor Counter : 129