ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 05 MAY 2022 11:53AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (05 ਮਈ, 2022) ਗੁਵਾਹਾਟੀ ਵਿੱਚ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਯੰਤੀ ’ਤੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ । ਉਨ੍ਹਾਂ ਨੇ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਅੱਗੇ ਆਦਰਾਂਜਲੀ ਅਰਿਪਤ ਕੀਤੀ।

 

***

 

ਡੀਐੱਸ/ਏਕੇ


(रिलीज़ आईडी: 1822985) आगंतुक पटल : 147
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Gujarati , Tamil , Malayalam