ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 05 MAY 2022 9:39AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 189.63 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 19,719 ਐਕਟਿਵ ਕੇਸ ਹਨ

ਐਕਟਿਵ ਕੇਸ 0.05% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,010 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,47,699 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,275 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.77%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.78%) ਹੈ

ਹੁਣ ਤੱਕ ਕੁੱਲ 83.93 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,23,430 ਟੈਸਟ ਕੀਤੇ ਗਏ।

****

ਐੱਮਵੀ


(रिलीज़ आईडी: 1822990) आगंतुक पटल : 152
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam