ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਈਦ-ਉਲ-ਫਿਤਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 02 MAY 2022 9:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ-ਉਲ-ਫਿਤਰ ਦੇ ਪਾਵਨ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਈਦ-ਉਲ-ਫਿਤਰ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਅਵਸਰ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏ। ਸਭ ਨੂੰ ਚੰਗੀ ਸਿਹਤ ਅਤੇ ਸਮ੍ਰਿੱਧੀ ਦਾ ਅਸ਼ਰੀਵਾਦ ਮਿਲੇ।”

 

***

ਡੀਐੱਸ/ਏਕੇ



(Release ID: 1823382) Visitor Counter : 86