ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੀ ਆਗਾਮੀ ਜੀ-20 ਪ੍ਰਧਾਨਗੀ ਦੇ ਲਈ ਲੋਗੋ ਡਿਜ਼ਾਈਨ ਕੰਟੈਸਟ (ਪ੍ਰਤੀਯੋਗਿਤਾ) ਵਿੱਚ ਹਿੱਸਾ ਲੈਣ ਲਈ ਲੋਕਾਂ ਨੂੰ ਕਿਹਾ

प्रविष्टि तिथि: 07 MAY 2022 11:45AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਆਗਾਮੀ ਜੀ-20 ਪ੍ਰਧਾਨਗੀ ਦੇ ਲਈ ਲੋਗੋ ਡਿਜ਼ਾਈਨ ਕੰਟੈਸਟ (ਪ੍ਰਤੀਯੋਗਿਤਾ) ਵਿੱਚ ਹਿੱਸਾ ਲੈਣ ਲਈ ਲੋਕਾਂ ਨੂੰ ਕਿਹਾ ਹੈ।

 

ਵਿਦੇਸ਼ ਮੰਤਰਾਲੇ ਦੇ ਸਰਕਾਰੀ ਬੁਲਾਰੇ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਸਾਡੇ ਨੌਜਵਾਨਾਂ ਦੀ ਰਚਨਾਤਮਕਤਾ ਨੂੰ ਪ੍ਰਸਫੁਟਿਤ ਕਰਨ ਵਾਲੀ ਵਿਸ਼ੇਸ਼ ਪ੍ਰਤੀਯੋਗਿਤਾ।

ਇਸ ਪ੍ਰਤੀਯੋਗਿਤਾ ਵਿੱਚ ਜ਼ਰੂਰ ਹਿੱਸਾ ਲਵੋ!”

 

 

*****

 

ਡੀਐੱਸ


(रिलीज़ आईडी: 1823505) आगंतुक पटल : 165
इस विज्ञप्ति को इन भाषाओं में पढ़ें: Telugu , English , Urdu , हिन्दी , Marathi , Assamese , Bengali , Manipuri , Gujarati , Odia , Tamil , Kannada , Malayalam