ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਅੱਗ ਲਗਣ ਦੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 07 MAY 2022 1:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਅੱਗ ਲਗਣ ਦੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਵੀ ਕੀਤੀ।
 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 

ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਅਗਨੀਕਾਂਡ ਅਤਿਅੰਤ ਦੁਖਦ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

 

 

***

 

ਡੀਐੱਸ/ਵੀਜੇ/ਏਕੇ



(Release ID: 1823507) Visitor Counter : 96