ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 190 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.01 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ



ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 20,303 ਹਨ



ਪਿਛਲੇ 24 ਘੰਟਿਆਂ ਵਿੱਚ 3,805 ਨਵੇਂ ਕੇਸ ਸਾਹਮਣੇ ਆਏ



ਵਰਤਮਾਨ ਰਿਕਵਰੀ ਦਰ 98.74%



ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.79% ਹੈ

Posted On: 07 MAY 2022 9:24AM by PIB Chandigarh

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 190 ਕਰੋੜ (1,90,00,94,982) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,35,96,683 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 3.01 ਕਰੋੜ (3,01,97,120) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,05,571

ਦੂਸਰੀ ਖੁਰਾਕ

1,00,22,021

ਪ੍ਰੀਕੌਸ਼ਨ ਡੋਜ਼

49,03,039

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,16,489

ਦੂਸਰੀ ਖੁਰਾਕ

1,75,49,440

ਪ੍ਰੀਕੌਸ਼ਨ ਡੋਜ਼

78,66,824

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,01,97,120

ਦੂਸਰੀ ਖੁਰਾਕ

93,23,185

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,86,78,007

ਦੂਸਰੀ ਖੁਰਾਕ

4,30,37,227

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,60,39,061

ਦੂਸਰੀ ਖੁਰਾਕ

48,09,83,791

ਪ੍ਰੀਕੌਸ਼ਨ ਡੋਜ਼

2,48,003

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,29,91,311

ਦੂਸਰੀ ਖੁਰਾਕ

18,86,56,562

ਪ੍ਰੀਕੌਸ਼ਨ ਡੋਜ਼

7,47,262

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,69,17,937

ਦੂਸਰੀ ਖੁਰਾਕ

11,75,56,098

ਪ੍ਰੀਕੌਸ਼ਨ ਡੋਜ਼

1,55,56,034

ਪ੍ਰੀਕੌਸ਼ਨ ਡੋਜ਼

2,93,21,162

ਕੁੱਲ

1,90,00,94,982

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕੇ 20,303 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.05% ਹਨ।

https://static.pib.gov.in/WriteReadData/userfiles/image/image0023BDT.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.74% ਹੈ ਪਿਛਲੇ 24 ਘੰਟਿਆਂ ਵਿੱਚ 3,168 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,25,54,416 ਹੋ ਗਈ ਹੈ।

https://static.pib.gov.in/WriteReadData/userfiles/image/image003EW98.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 3,805 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image004CXBB.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 4,87,544 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 84.03 ਕਰੋੜ ਤੋਂ ਅਧਿਕ (84,03,32,469) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.79% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.78% ਹੈ।

 

https://static.pib.gov.in/WriteReadData/userfiles/image/image005JQIA.jpg

 

****

ਐੱਮਵੀ/ਏਐੱਲ
 



(Release ID: 1823508) Visitor Counter : 103