ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਕੱਲ੍ਹ ਆਈਆਈਐੱਮ ਨਾਗਪੁਰ ਦੇ ਸਥਾਈ ਕੈਂਪਸ ਦਾ ਉਦਘਾਟਨ ਕਰਨਗੇ
प्रविष्टि तिथि:
07 MAY 2022 5:24PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਦਹੇਗਾਓਂ ਮੌਜ਼ਾ, ਐੱਮਆਈਐੱਚਏ, ਨਾਗਪੁਰ ਵਿਖੇ ਆਈਆਈਐੱਮ ਨਾਗਪੁਰ ਦੇ ਸਥਾਈ ਕੈਂਪਸ ਦਾ ਉਦਘਾਟਨ ਕਰਨ ਦੇ ਲਈ ਕੱਲ੍ਹ (8 ਮਈ, 2022) ਮਹਾਰਾਸ਼ਟਰ ਦਾ ਦੌਰਾ ਕਰਨਗੇ।
*****
ਡੀਐੱਸ/ਬੀਐੱਮ
(रिलीज़ आईडी: 1823571)
आगंतुक पटल : 191