ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕੀਤਾ

प्रविष्टि तिथि: 09 MAY 2022 8:58AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਗੁਰੂਦੇਵ ਟੈਗੋਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਆਪਣੇ ਵਿਚਾਰਾਂ ਅਤੇ ਚੰਗੇ ਕਾਰਜਾਂ ਨਾਲ ਉਹ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਸਾਨੂੰ ਆਪਣੇ ਰਾਸ਼ਟਰ, ਸੱਭਿਆਚਾਰ ਅਤੇ ਲੋਕਆਚਰਣ ’ਤੇ ਮਾਣ ਕਰਨਾ ਸਿਖਾਇਆ। ਉਨ੍ਹਾਂ ਨੇ ਸਿੱਖਿਆ, ਵਿੱਦਿਆ-ਗ੍ਰਹਿਣ ਅਤੇ ਸਮਾਜਿਕ ਸਸ਼ਕਤੀਕਰਣ ’ਤੇ ਬਲ ਦਿੱਤਾ। ਭਾਰਤ ਦੇ ਵਿਸ਼ੇ ਵਿੱਚ ਉਨ੍ਹਾਂ ਦੀ ਪਰਿਕਲਪਨਾ ਨੂੰ ਪੂਰਾ ਕਰਨ ਦੇ ਲਈ ਅਸੀਂ ਪ੍ਰਤੀਬੱਧ ਹਾਂ।”

 

*****

ਡੀਐੱਸ/ਐੱਸਐੱਚ


(रिलीज़ आईडी: 1823852) आगंतुक पटल : 171
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam