ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 09 MAY 2022 9:13AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 190.34 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 20,403 ਐਕਟਿਵ ਕੇਸ ਹਨ

ਐਕਟਿਵ ਕੇਸ 0.05% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,410 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,60,905 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,207  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.95%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.82%) ਹੈ

ਹੁਣ ਤੱਕ ਕੁੱਲ  84.10 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,36,776 ਟੈਸਟ ਕੀਤੇ ਗਏ।   

 

****

ਐੱਮਵੀ


(Release ID: 1823892) Visitor Counter : 142