ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 09 MAY 2022 8:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਵੀਰਤਾ ਅਤੇ ਪਰਾਕ੍ਰਮ ਦੇ ਸਮਾਨਾਰਥੀ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਾਦਰ ਨਮਨ। ਉਨ੍ਹਾਂ ਦੇ ਸਾਹਸ ਅਤੇ ਸੰਘਰਸ਼ ਦੀ ਗਾਥਾ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।”

 

***

ਡੀਐੱਸ/ਐੱਸਐੱਚ



(Release ID: 1823909) Visitor Counter : 114