ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 10 MAY 2022 9:08AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 190.50 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 19,637 ਐਕਟਿਵ ਕੇਸ ਹਨ

ਐਕਟਿਵ ਕੇਸ 0.05% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,044 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,63,949 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,288  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.47%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.79%) ਹੈ

ਹੁਣ ਤੱਕ ਕੁੱਲ  84.15 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,84,843 ਟੈਸਟ ਕੀਤੇ ਗਏ।   

****

ਐੱਮਵੀ



(Release ID: 1824135) Visitor Counter : 120