ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
10 MAY 2022 1:25PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ਨਾਲ ਸਾਡੇ ਸੱਭਿਆਚਾਰਕ ਜਗਤ ਨੂੰ ਗਹਿਰਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਵਿਸ਼ਵ ਪੱਧਰ ’ਤੇ ਸੰਤੂਰ ਨੂੰ ਮਕਬੂਲ ਬਣਾਇਆ। ਉਨ੍ਹਾਂ ਦਾ ਸੰਗੀਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੰਤਰਮੁਗਧ ਕਰਦਾ ਰਹੇਗਾ। ਮੈਨੂੰ ਉਨ੍ਹਾਂ ਦੇ ਨਾਲ ਆਪਣੇ ਵਾਰਤਾਲਾਪ ਯਾਦ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
*****
ਡੀਐੱਸ/ਐੱਸਟੀ
(Release ID: 1824182)
ਵਿਜ਼ੀਟਰ ਕਾਊਂਟਰ : 141
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam