ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
11 MAY 2022 9:47AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 190.67 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 19,494 ਐਕਟਿਵ ਕੇਸ ਹਨ।
ਐਕਟਿਵ ਕੇਸ 0.05% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,986 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,66,935 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,897 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.61%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.74%) ਹੈ।
ਹੁਣ ਤੱਕ ਕੁੱਲ 84.19 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,72,190 ਟੈਸਟ ਕੀਤੇ ਗਏ।
****
ਐੱਮਵੀ
(Release ID: 1824387)
Visitor Counter : 130