ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ
प्रविष्टि तिथि:
10 MAY 2022 10:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਸ਼ਟਰਪਤੀ ਭਵਨ ਵਿੱਚ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ। ਸਮਾਰੋਹ ਵਿੱਚ ਸ਼ੌਰਯ ਪੁਰਸਕਾਰ ਅਤੇ ਵਿਸ਼ਿਸ਼ਟ ਸੇਵਾ ਪਦਕ ਪ੍ਰਦਾਨ ਕੀਤੇ ਗਏ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਮਾਰੋਹ ਵਿੱਚ ਸ਼ਾਮਲ ਹੋਇਆ, ਜਿਸ ਵਿੱਚ ਸ਼ੌਰਯ ਪੁਰਸਕਾਰ ਅਤੇ ਵਿਸ਼ਿਸ਼ਟ ਸੇਵਾ ਪਦਕ ਪ੍ਰਦਾਨ ਕੀਤੇ ਗਏ।”
****
ਡੀਐੱਸ/ਐੱਸਟੀ
(रिलीज़ आईडी: 1824405)
आगंतुक पटल : 127
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam