ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਬੀਰਤਾ ਪੁਰਸਕਾਰ ਪ੍ਰਦਾਨ ਕੀਤੇ

Posted On: 10 MAY 2022 7:41PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (10 ਮਈ 2022) ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਬੀਰਤਾ ਪੁਰਸਕਾਰ ਅਤੇ ਵਿਸ਼ਿਸ਼ਟ ਸੇਵਾ ਪਦਕ ਪ੍ਰਦਾਨ ਕੀਤੇ।

ਇਸ ਅਵਸਰ ’ਤੇ ਉਪਸਥਿਤ ਪਤਵੰਤਿਆਂ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਸ਼ਾਮਲ ਸਨ।

ਪੁਰਸਕਾਰ ਵਿਜੇਤਾਵਾਂ ਦੀ ਸੂਚੀ ਅਤੇ ਸਮਾਰੋਹ ਦੀਆਂ ਤਸਵੀਰਾਂ ਨੱਥੀ ਹਨ

 

 

*****

ਡੀਐੱਸ/ਬੀਐੱਮ



(Release ID: 1824406) Visitor Counter : 123