PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 11 MAY 2022 7:16PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 190.67 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 19,494 ਐਕਟਿਵ ਕੇਸ ਹਨ।

ਐਕਟਿਵ ਕੇਸ 0.05% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 2,986  ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,66,935 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,897 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.61%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.74%) ਹੈ।

ਹੁਣ ਤੱਕ ਕੁੱਲ  84.19 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,72,190 ਟੈਸਟ ਕੀਤੇ ਗਏ।    

 #Unite2FightCorona                                                                                 #IndiaFightsCorona

 

Press Information Bureau

Ministry of Information & Broadcasting

Government of India

*****  

 

Image

 

Graphic on COVID19 Updates as on 11 May, 2022

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 190.67 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ

12-14 ਉਮਰ ਵਰਗ ਵਿੱਚ 3.09 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 19,494 ਹਨ

ਪਿਛਲੇ 24 ਘੰਟਿਆਂ ਵਿੱਚ 2,897 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.74%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.83% ਹੈ

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਦੀ ਰਿਪੋਰਟ ਦੇ ਅਨੁਸਾਰ 190.67 ਕਰੋੜ (1,90,67,50,631) ਤੋਂ ਅਧਿਕ ਹੋ ਗਈ ਹੈ। ਇਸ ਉਪਲਬਧੀ ਨੂੰ 2,37,57,172 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 3.09 ਕਰੋੜ (3,09,04,928) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:  

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,05,920

ਦੂਸਰੀ ਖੁਰਾਕ

1,00,26,181

ਪ੍ਰੀਕੌਸ਼ਨ ਡੋਜ਼

49,64,462

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,17,174

ਦੂਸਰੀ ਖੁਰਾਕ

1,75,58,847

ਪ੍ਰੀਕੌਸ਼ਨ ਡੋਜ਼

80,27,733

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,09,04,928

ਦੂਸਰੀ ਖੁਰਾਕ

1,06,53,576

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,88,10,802

ਦੂਸਰੀ ਖੁਰਾਕ

4,34,40,645

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,63,61,897

ਦੂਸਰੀ ਖੁਰਾਕ

48,29,41,079

ਪ੍ਰੀਕੌਸ਼ਨ ਡੋਜ਼

3,17,942

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,30,83,250

ਦੂਸਰੀ ਖੁਰਾਕ

18,92,00,668

ਪ੍ਰੀਕੌਸ਼ਨ ਡੋਜ਼

8,62,326

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,69,81,581

ਦੂਸਰੀ ਖੁਰਾਕ

11,79,12,126

ਪ੍ਰੀਕੌਸ਼ਨ ਡੋਜ਼

1,58,79,494

ਪ੍ਰੀਕੌਸ਼ਨ ਡੋਜ਼

3,00,51,957

ਕੁੱਲ

1,90,67,50,631

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕੇ  19,494 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.05% ਹਨ।

https://static.pib.gov.in/WriteReadData/userfiles/image/image002ZLEB.jpg

 

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.74% ਹੈ। ਪਿਛਲੇ 24 ਘੰਟਿਆਂ ਵਿੱਚ 2,986 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,25,66,935 ਹੋ ਗਈ ਹੈ।

https://static.pib.gov.in/WriteReadData/userfiles/image/image003DIJ4.jpg

  ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,897 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image004ZCCR.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 4,72,190 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 84.19 ਕਰੋੜ ਤੋਂ ਅਧਿਕ (84,19,86,891) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.74% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.61% ਹੈ।

https://static.pib.gov.in/WriteReadData/userfiles/image/image005Q1FG.jpg

 

https://www.pib.gov.in/PressReleasePage.aspx?PRID=1824307

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 193.53 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 18.01 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।                

ਵੈਕਸੀਨ ਖੁਰਾਕਾਂ

  (11th ਮਈ 2022 ਤੱਕ)

ਹੁਣ ਤੱਕ ਹੋਈ ਸਪਲਾਈ

1,93,53,58,865

ਬਕਾਇਆ ਟੀਕੇ

18,01,03,345

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 193.53 ਕਰੋੜ ਤੋਂ ਅਧਿਕ  (1,93,53,58,865) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ ਵੈਕਸੀਨ ਦੀਆਂ  18.01 ਕਰੋੜ ਤੋਂ ਵੱਧ (18,01,03,345) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www. gov.in/PressReleasePage.aspx?PRID=1824306

ਟਵੀਟ ਲਿੰਕਸ


 

 

****

 

ਏਐੱਸ



(Release ID: 1824699) Visitor Counter : 89