ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ
Posted On:
11 MAY 2022 10:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਨਵੀਂ ਦਿੱਲੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਨੇ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਅੱਜ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @jairamthakurbjp ਨੇ ਪ੍ਰਧਾਨ ਮੰਤਰੀ ਸ਼੍ਰੀ @narendramodi ਨਾਲ ਮੁਲਾਕਾਤ ਕੀਤੀ।”
****
ਡੀਐੱਸ/ਐੱਸਟੀ
(Release ID: 1824705)
ਵਿਜ਼ੀਟਰ ਕਾਊਂਟਰ : 180
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam