ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਅਤੇ ਹਿੰਦੀ ਦੇ ਵਿਦਵਾਨ ਡਾ. ਰਮਾਕਾਂਤ ਸ਼ੁਕਲ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 12 MAY 2022 4:58PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਅਤੇ ਹਿੰਦੀ ਦੇ ਵਿਦਵਾਨ ਡਾ. ਰਮਾਕਾਂਤ ਸ਼ੁਕਲ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਸੰਸਕ੍ਰਿਤ ਅਤੇ ਹਿੰਦੀ ਸਾਹਿਤ ਜਗਤ ਵਿੱਚ ਅਮੁੱਲ ਯੋਗਦਾਨ ਦੇਣ ਵਾਲੇ ਡਾ. ਰਮਾਕਾਂਤ ਸ਼ੁਕਲ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"

 

 

****

 

ਡੀਐੱਸ/ਐੱਸਟੀ



(Release ID: 1824848) Visitor Counter : 103