ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 13 MAY 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 190.99 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 18,604 ਐਕਟਿਵ ਕੇਸ ਹਨ

ਐਕਟਿਵ ਕੇਸ 0.04% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,295 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,73,460 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,841  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.58%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.69%) ਹੈ

ਹੁਣ ਤੱਕ ਕੁੱਲ  84.29  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,86,628  ਟੈਸਟ ਕੀਤੇ ਗਏ।   

****

ਐੱਮਵੀ



(Release ID: 1825030) Visitor Counter : 100