ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈੱਸ ਕਮਿਊਨੀਕ

Posted On: 12 MAY 2022 4:03PM by PIB Chandigarh

ਰਾਸ਼ਟਰਪਤੀ ਨੇ ਭਾਰਤ ਚੋਣ ਕਮਿਸ਼ਨਰ ਵਿੱਚ ਸਭ ਤੋਂ ਸੀਨੀਅਰ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਰੂਪ ਵਿੱਚ ਨਿਯਕੁਤ ਕਰਦੇ ਹੋਏ ਪ੍ਰਸੰਨਤਾ ਹੋ ਰਹੀ ਹੈ । ਸ਼੍ਰੀ ਰਾਜੀਵ ਕੁਮਾਰ 14 ਮਈ, 2022 ਨੂੰ ਸ਼੍ਰੀ ਸੁਸ਼ੀਲ ਚੰਦਰਾ ਦੇ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਣ ਦੇ ਬਾਅਦ 15 ਮਈ, 2022 ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਦਾ ਕਾਰਜਭਾਰ ਗ੍ਰਹਿਣ ਕਰਨਗੇ।

ਵਿਧਾਨਿਕ ਵਿਭਾਗ, ਕਾਨੂੰਨ ਅਤੇ ਨਿਆਂ ਮੰਤਰਾਲਾ

***************

ਬੀਵਾਈ/ਆਈਜੀ 


(Release ID: 1825133) Visitor Counter : 160