ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਅਕਾਲ ਚਲਾਣ 'ਤੇ ਸੋਗ ਪ੍ਰਗਟਾਇਆ
प्रविष्टि तिथि:
13 MAY 2022 6:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਉਹ ਇੱਕ ਮਹਾਨ ਰਾਜਨੇਤਾ ਅਤੇ ਦੂਰਅੰਦੇਸ਼ ਨੇਤਾ ਸਨ, ਜਿਨ੍ਹਾਂ ਅਧੀਨ ਭਾਰਤ-ਯੂਏਈ ਸਬੰਧ ਪ੍ਰਫੁੱਲਤ ਹੋਏ।
ਇੱਕ ਟਵੀਟ ’ਚ ਪ੍ਰਧਾਨ ਮੰਤਰੀ ਨੇ ਕਿਹਾ;
"ਮੈਨੂੰ ਮਹਾਮਹਿਮ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁਖ ਹੋਇਆ ਹੈ। ਉਹ ਇੱਕ ਮਹਾਨ ਰਾਜਨੇਤਾ ਅਤੇ ਦੂਰਅੰਦੇਸ਼ ਨੇਤਾ ਸਨ, ਜਿਨ੍ਹਾਂ ਅਧੀਨ ਭਾਰਤ-ਯੂਏਈ ਸਬੰਧ ਪ੍ਰਫੁੱਲਤ ਹੋਏ। ਭਾਰਤ ਦੇ ਲੋਕਾਂ ਦੀਆਂ ਦਿਲੀ ਸੰਵੇਦਨਾਵਾਂ ਸੰਯੁਕਤ ਅਰਬ ਅਮੀਰਾਤ ਦੇ ਲੋਕਾਂ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ।"
***********
ਡੀਐੱਸ/ਐੱਸਐੱਚ
(रिलीज़ आईडी: 1825350)
आगंतुक पटल : 166
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam