ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੂੰ ਵਧਾਈਆਂ ਦਿੱਤੀਆਂ
Posted On:
14 MAY 2022 8:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬੂ ਧਾਬੀ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੂੰ ਸੰਯੁਕਤ ਅਰਬ ਅਮੀਰਾਤ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੂੰ ਸੰਯੁਕਤ ਅਰਬ ਅਮੀਰਾਤ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ 'ਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਵਿੱਚ ਸਾਡੀ ਵਿਆਪਕ ਰਣਨੀਤਕ ਸਾਂਝੇਦਾਰੀ ਹੋਰ ਡੂੰਘੇਰੀ ਹੋਵੇਗੀ। @MohamedBinZayed'
*********
ਡੀਐੱਸ/ਐੱਸਟੀ
(Release ID: 1825567)
ਵਿਜ਼ੀਟਰ ਕਾਊਂਟਰ : 136
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam