ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਮਾਣਿਕ ਸਾਹਾ ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
Posted On:
15 MAY 2022 2:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਮਾਣਿਕ ਸਾਹਾ ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼੍ਰੀ ਮਾਣਿਕ ਸਾਹਾ (@DrManikSaha2) ਨੂੰ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ। ਉਨ੍ਹਾਂ ਨੂੰ ਇੱਕ ਸਾਰਥਕ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਉਹ 2018 ਵਿੱਚ ਸ਼ੁਰੂ ਹੋਈ ਤ੍ਰਿਪੁਰਾ ਦੀ ਵਿਕਾਸ ਯਾਤਰਾ ਵਿੱਚ ਜੋਸ਼ ਭਰਨਗੇ।"
****
ਡੀਐੱਸ/ਐੱਸਟੀ
(Release ID: 1825576)
ਵਿਜ਼ੀਟਰ ਕਾਊਂਟਰ : 120
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam