ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਬੈਡਮਿੰਟਨ ਟੀਮ ਨੂੰ ਥੌਮਸ ਕੱਪ ਜਿੱਤਣ 'ਤੇ ਵਧਾਈਆਂ ਦਿੱਤੀਆਂ
Posted On:
15 MAY 2022 4:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਬੈਡਮਿੰਟਨ ਟੀਮ ਨੂੰ ਥੌਮਸ ਕੱਪ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤੀ ਬੈਡਮਿੰਟਨ ਟੀਮ ਨੇ ਇਤਿਹਾਸ ਰਚ ਦਿੱਤਾ ਹੈ! ਭਾਰਤ ਦੁਆਰਾ ਥੌਮਸ ਕੱਪ ਜਿੱਤਣ ਨਾਲ ਪੂਰਾ ਦੇਸ਼ ਉਤਸ਼ਾਹਿਤ ਹੈ! ਸਾਡੀ ਇਸ ਪ੍ਰਤਿਭਾਸ਼ਾਲੀ ਟੀਮ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਇਹ ਜਿੱਤ ਕਈ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ।”
*********
ਡੀਐੱਸ/ਐੱਸਐੱਚ
(Release ID: 1825581)
ਵਿਜ਼ੀਟਰ ਕਾਊਂਟਰ : 180
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam