ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੁੱਧ ਪੂਰਣਿਮਾ ਦੇ ਅਵਸਰ 'ਤੇ ਭਗਵਾਨ ਬੁੱਧ ਦੇ ਸਿਧਾਂਤਾਂ ਨੂੰ ਯਾਦ ਕੀਤਾ
Posted On:
16 MAY 2022 9:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੁੱਧ ਪੂਰਣਿਮਾ ਦੇ ਅਵਸਰ 'ਤੇ ਭਗਵਾਨ ਬੁੱਧ ਦੇ ਸਿਧਾਂਤਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਸਿਧਾਂਤਾਂ ਨੂੰ ਪੂਰਾ ਕਰਨ ਦੇ ਲਈ ਆਪਣਾ ਸੰਕਲਪ ਦੁਹਰਾਇਆ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਬੁੱਧ ਪੂਰਣਿਮਾ ਨੂੰ ਅਸੀਂ ਭਗਵਾਨ ਬੁੱਧ ਦੇ ਸਿਧਾਂਤਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਆਪਣਾ ਸੰਕਲਪ ਦੁਹਰਾਉਂਦੇ ਹਾਂ। ਭਗਵਾਨ ਬੁੱਧ ਦੇ ਵਿਚਾਰ ਸਾਡੇ ਗ੍ਰਹਿ ਨੂੰ ਅਧਿਕ ਸ਼ਾਂਤਮਈ, ਸਦਭਾਵਨਾਪੂਰਨ ਅਤੇ ਟਿਕਾਊ ਬਣਾ ਸਕਦੇ ਹਨ।"
***
ਡੀਐੱਸ/ਐੱਸਐੱਚ
(Release ID: 1825765)
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam