ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਿਮ ਰਾਜ-ਸਥਾਪਨਾ ਦਿਵਸ 'ਤੇ ਸਿੱਕਿਮ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
16 MAY 2022 9:13AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਰਾਜ-ਸਥਾਪਨਾ ਦਿਵਸ 'ਤੇ ਸਿੱਕਿਮ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਿੱਕਿਮ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਰਾਜ-ਸਥਾਪਨਾ ਦਿਵਸ ਦੀਆਂ ਵਧਾਈਆਂ। ਸਿੱਕਿਮ ਦੇ ਲੋਕਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਅਤੇ ਉਹ ਰਾਸ਼ਟਰ ਦੀ ਉੱਨਤੀ ਵਿੱਚ ਅਪਾਰ ਯੋਗਦਾਨ ਕਰ ਰਹੇ ਹਨ। ਮੇਰੀ ਕਾਮਨਾ ਹੈ ਕਿ ਰਾਜ ਦੇ ਸਾਰੇ ਲੋਕਾਂ ਨੂੰ ਪ੍ਰਸੰਨਤਾ ਅਤੇ ਚੰਗੀ ਸਿਹਤ ਦਾ ਅਸ਼ੀਰਵਾਦ ਮਿਲੇ।"
***
ਡੀਐੱਸ/ਐੱਸਐੱਚ
(Release ID: 1825766)
ਵਿਜ਼ੀਟਰ ਕਾਊਂਟਰ : 141
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam