ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 17 MAY 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 191.48 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 16,400 ਐਕਟਿਵ ਕੇਸ ਹਨ।

ਐਕਟਿਵ ਕੇਸ 0.04% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 2,467 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,84,710 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,569 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.44%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.59%) ਹੈ।

ਹੁਣ ਤੱਕ ਕੁੱਲ  84.44 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,57,484  ਟੈਸਟ ਕੀਤੇ ਗਏ।

 

****

ਐੱਮਵੀ



(Release ID: 1826039) Visitor Counter : 110