ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀਆਂ ਦੇ ਨਾਲ ਚਰਚਾ ਕੀਤੀ
Posted On:
17 MAY 2022 8:56AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰੇਦਸ਼ ਸਰਕਾਰ ਦੀ ਮੰਤਰੀ ਪਰਿਸ਼ਦ ਦੇ ਨਾਲ ਚਰਚਾ ਕੀਤੀ। ਸਾਰਿਆਂ ਨੇ ਸੁਸ਼ਾਸਨ ਨੂੰ ਅੱਗੇ ਵਧਾਉਣ ਅਤੇ ਸਾਰੇ ਨਾਗਰਿਕਾਂ ਦੇ ਲਈ ‘ਜੀਵਨ ਸੁਗਮਤਾ’ ਸਬੰਧੀ ਵਿਸਤ੍ਰਿਤ ਵਿਸ਼ਿਆਂ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦੀ ਸਰਕਾਰ ਦੀ ਮੰਤਰੀ ਪਰਿਸ਼ਦ ਦਾ ਨਾਲ ਵਿਸਤਾਰ ਨਾਲ ਚਰਚਾ ਕੀਤੀ। ਅਸੀਂ ਸਭ ਨੇ ਸੁਸ਼ਾਸਨ ਨੂੰ ਅੱਗੇ ਵਧਾਉਣ ਅਤੇ ਸਾਰੇ ਨਾਗਰਿਕਾਂ ਦੇ ਲਈ ‘ਜੀਵਨ ਸੁਗਮਤਾ’ ਸਬੰਧੀ ਵਿਸਤ੍ਰਿਤ ਵਿਸ਼ਿਆਂ ‘ਤੇ ਗੱਲਬਾਤ ਕੀਤੀ।”
*****
ਡੀਐੱਸ/ਐੱਸਟੀ
(Release ID: 1826057)
ਵਿਜ਼ੀਟਰ ਕਾਊਂਟਰ : 172
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam