ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
18 MAY 2022 9:31AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 191.65 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 15,647 ਐਕਟਿਵ ਕੇਸ ਹਨ।
ਐਕਟਿਵ ਕੇਸ 0.04% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,549 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,87,259 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,829 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.42%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.57%) ਹੈ।
ਹੁਣ ਤੱਕ ਕੁੱਲ 84.49 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,34,962 ਟੈਸਟ ਕੀਤੇ ਗਏ।
****
ਐੱਮਵੀ
(Release ID: 1826352)
Visitor Counter : 133