ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡੈਫਲੰਪਿਕਸ ਵਿੱਚ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ

Posted On: 17 MAY 2022 9:12PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਸੰਪੰਨ ਹੋਏ ਡੈਫਲੰਪਿਕਸ ਵਿੱਚ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ 21 ਤਰੀਕ ਨੂੰ ਆਪਣੇ ਆਵਾਸ 'ਤੇ ਭਾਰਤੀ ਦਲ ਦੀ ਮੇਜ਼ਬਾਨੀ ਕਰਨਗੇ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਹਾਲ ਹੀ ਸੰਪੰਨ ਹੋਏ ਡੈਫਲੰਪਿਕਸ ਵਿੱਚ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ 'ਤੇ ਭਾਰਤੀ ਦਲ ਨੂੰ ਵਧਾਈਆਂ! ਸਾਡੇ ਦਲ ਦਾ ਹਰ ਐਥਲੀਟ ਸਾਡੇ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਹੈ।

ਮੈਂ 21 ਮਈ ਦੀ ਸਵੇਰ ਆਪਣੇ ਆਵਾਸ 'ਤੇ ਪੂਰੇ ਦਲ ਦੀ ਮੇਜ਼ਬਾਨੀ ਕਰਾਂਗਾ।”

 

 

***

 

ਡੀਐੱਸ/ਏਕੇ



(Release ID: 1826584) Visitor Counter : 101