ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 19 MAY 2022 9:24AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 191.79 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 15,419 ਐਕਟਿਵ ਕੇਸ ਹਨ।

ਐਕਟਿਵ ਕੇਸ 0.04% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 2,582 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,89,841 ਰੋਗੀ ਠੀਕ ਹੋਏ। 

 ਬੀਤੇ 24 ਘੰਟਿਆਂ ਦੇ ਦੌਰਾਨ 2,364 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.50%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.55%) ਹੈ।

ਹੁਣ ਤੱਕ ਕੁੱਲ  84.54 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,77,570  ਟੈਸਟ ਕੀਤੇ ਗਏ।

 

****

ਐੱਮਵੀ


(Release ID: 1826652) Visitor Counter : 144