ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਝੱਖੜ ਆਉਣ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
प्रविष्टि तिथि:
20 MAY 2022 11:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਝੱਖੜ ਆਉਣ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪੂਰੀ ਤਤਪਰਤਾ ਨਾਲ ਬਚਾਅ ਕਾਰਜ ਵਿੱਚ ਜੁਟਿਆ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਝੱਖੜ ਆਉਣ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ ਤੋਂ ਅਤਿਅੰਤ ਦੁਖ ਹੋਇਆ ਹੈ। ਈਸ਼ਵਰ ਦੁਖੀ ਪਰਿਵਾਰਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਦੇਵੇ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ਵਿੱਚ ਤਤਪਰਤਾ ਨਾਲ ਜੁਟਿਆ ਹੋਇਆ ਹੈ।"
***
ਡੀਐੱਸ
(रिलीज़ आईडी: 1827180)
आगंतुक पटल : 161
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam