ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 21 MAY 2022 9:16AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

"ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"

 

 

*****

ਡੀਐੱਸ/ਐੱਸਟੀ


(रिलीज़ आईडी: 1827181) आगंतुक पटल : 162
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Gujarati , Odia , Tamil , Telugu , Kannada , Malayalam