ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸਵੇਰੇ 9:30 ਵਜੇ ਡੈਫਲਿੰਪਿਕਸ ਦੇ ਭਾਰਤੀ ਦਲ ਨਾਲ ਗੱਲਬਾਤ ਕਰਨਗੇ
Posted On:
21 MAY 2022 9:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਸਵੇਰੇ 9:30 ਵਜੇ ਡੈਫਲਿੰਪਿਕਸ ਦੇ ਭਾਰਤੀ ਦਲ ਨਾਲ ਗੱਲਬਾਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੂਰੇ ਦਲ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਹਰ ਭਾਰਤੀ ਦੇ ਚਿਹਰੇ 'ਤੇ ਮੁਸਕਾਨ ਲਿਆ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਅੱਜ ਸਵੇਰੇ 9:30 ਵਜੇ ਡੈਫਲਿੰਪਿਕਸ ਦੇ ਭਾਰਤੀ ਦਲ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ। ਇਸ ਪੂਰੇ ਦਲ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਹਰ ਭਾਰਤੀ ਦੇ ਚਿਹਰੇ 'ਤੇ ਮੁਸਕਾਨ ਲਿਆ ਦਿੱਤੀ ਹੈ।"
****
ਡੀਐੱਸ/ਐੱਸਟੀ
(Release ID: 1827183)
ਵਿਜ਼ੀਟਰ ਕਾਊਂਟਰ : 169
Read this release in:
हिन्दी
,
English
,
Urdu
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam