ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 21 MAY 2022 9:26AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 192.12 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 14,996 ਐਕਟਿਵ ਕੇਸ ਹਨ।

 

ਐਕਟਿਵ ਕੇਸ 0.03% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 2,346 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,94,801 ਰੋਗੀ ਠੀਕਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 2,323 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 0.47% ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ 0.51% ਹੈ।

 

ਹੁਣ ਤੱਕ ਕੁੱਲ  84.63 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,99,382 ਟੈਸਟ ਕੀਤੇ ਗਏ।

 

****

 

ਐੱਮਵੀ


(रिलीज़ आईडी: 1827184) आगंतुक पटल : 116
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu