ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸਟ੍ਰੇਲਿਆਈ ਲੇਬਰ ਪਾਰਟੀ ਦੀ ਜਿੱਤ ਅਤੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਮਹਾਮਹਿਮ ਐਂਥਨੀ ਅਲਬਾਨੀਜ ਨੂੰ ਵਧਾਈਆਂ ਦਿੱਤੀਆਂ
प्रविष्टि तिथि:
21 MAY 2022 9:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲਿਆਈ ਲੇਬਰ ਪਾਰਟੀ ਦੀ ਜਿੱਤ ਅਤੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਮਹਾਮਹਿਮ ਐਂਥਨੀ ਅਲਬਾਨੀਜ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਆਸਟ੍ਰੇਲਿਆਈ ਲੇਬਰ ਪਾਰਟੀ ਦੀ ਜਿੱਤ ਅਤੇ ਪ੍ਰਧਾਨ ਮੰਤਰੀ ਦੇ ਤੌਰ 'ਤੇ ਤੁਹਾਡੀ ਚੋਣ ਦੇ ਲਈ ਵਧਾਈਆਂ @AlboMP! ਮੈਂ ਸਾਡੀ ਵਿਆਪਕ ਰਣਨੀਤਕ ਭਾਗੀਦਾਰੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਾਂਝੀਆਂ ਪ੍ਰਾਥਮਿਕਤਾਵਾਂ 'ਤੇ ਕੰਮ ਕਰਨ ਦੇ ਲਈ ਤਤਪਰ ਹਾਂ।"
***
ਡੀਐੱਸ/ਐੱਸਐੱਚ
(रिलीज़ आईडी: 1827435)
आगंतुक पटल : 138
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam