ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 23 MAY 2022 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 192.38 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 14,832 ਐਕਟਿਵ ਕੇਸ ਹਨ

ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,099 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,25,99,102 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,022 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.69%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.49%) ਹੈ

ਹੁਣ ਤੱਕ ਕੁੱਲ  84.70 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,94,812 ਟੈਸਟ ਕੀਤੇ ਗਏ।   

****

ਐੱਮਵੀ


(Release ID: 1827605) Visitor Counter : 123