ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 24 MAY 2022 9:21AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 192.52 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 14,841 ਐਕਟਿਵ ਕੇਸ ਹਨ

ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,635 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,00,737 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,675 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.41%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.49%) ਹੈ

ਹੁਣ ਤੱਕ ਕੁੱਲ  84.74 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,07,626 ਟੈਸਟ ਕੀਤੇ ਗਏ।   

 

****

ਐੱਮਵੀ


(Release ID: 1827971) Visitor Counter : 116