ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਕਮਿਊਨੀਕ

Posted On: 23 MAY 2022 8:23PM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੇ ਰੂਪ ਵਿੱਚ ਸ਼੍ਰੀ ਅਨਿਲ ਬੈਜਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਵਿਨੈ ਕੁਮਾਰ ਸਕਸੈਨਾ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਉਨ੍ਹਾਂ ਦੁਆਰਾ ਅਹੁਦੇ ਦਾ ਕਾਰਜਭਾਰ ਗ੍ਰਹਿਣ ਕਰਨ ਦੀ ਮਿਤੀ ਤੋਂ ਪ੍ਰਭਾਵੀ ਹੋਵੇਗੀ।  

 

***

ਡੀਐੱਸ/ਏਕੇ


(Release ID: 1828078) Visitor Counter : 130
Read this release in: English , Urdu , Hindi , Marathi