ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਗੰਜਾਮ ਜ਼ਿਲ੍ਹੇ ਵਿੱਚ ਇੱਕ ਭਿਆਨਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ
Posted On:
25 MAY 2022 2:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਗੰਜਾਮ ਜ਼ਿਲ੍ਹੇ ਵਿੱਚ ਹੋਈ ਇੱਕ ਭਿਆਨਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੈਂ ਓਡੀਸ਼ਾ ਦੇ ਗੰਜਾਮ ਜ਼ਿਲ੍ਹੇ ਵਿੱਚ ਇੱਕ ਭਿਆਨਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ: ਪ੍ਰਧਾਨ ਮੰਤਰੀ @narendramodi"
https://twitter.com/PMOIndia/status/1529381963584389122
******
ਡੀਐੱਸ/ਐੱਸਟੀ
(Release ID: 1828275)
ਵਿਜ਼ੀਟਰ ਕਾਊਂਟਰ : 168
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam