ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 192.67 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.31 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 14,971 ਹਨ

ਪਿਛਲੇ 24 ਘੰਟਿਆਂ ਵਿੱਚ 2,124 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.75%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.49% ਹੈ

Posted On: 25 MAY 2022 10:15AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 192.67 ਕਰੋੜ (1,92,67,44,769)  ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,43,14,249 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.31 ਕਰੋੜ  (3,31,70,120) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,06,654

ਦੂਸਰੀ ਖੁਰਾਕ

1,00,36,059

ਪ੍ਰੀਕੌਸ਼ਨ ਡੋਜ਼

51,51,154

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,18,515

ਦੂਸਰੀ ਖੁਰਾਕ

1,75,77,270

ਪ੍ਰੀਕੌਸ਼ਨ ਡੋਜ਼

85,03,289

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,31,70,120

ਦੂਸਰੀ ਖੁਰਾਕ

1,48,11,899

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,92,64,516

ਦੂਸਰੀ ਖੁਰਾਕ

4,50,93,948

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,69,46,139

ਦੂਸਰੀ ਖੁਰਾਕ

48,81,31,932

ਪ੍ਰੀਕੌਸ਼ਨ ਡੋਜ਼

6,58,407

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,32,12,162

ਦੂਸਰੀ ਖੁਰਾਕ

19,04,18,963

ਪ੍ਰੀਕੌਸ਼ਨ ਡੋਜ਼

12,41,800

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,70,64,300

ਦੂਸਰੀ ਖੁਰਾਕ

11,87,36,676

ਪ੍ਰੀਕੌਸ਼ਨ ਡੋਜ਼

1,79,00,966

ਪ੍ਰੀਕੌਸ਼ਨ ਡੋਜ਼

3,34,55,616

ਕੁੱਲ

1,92,67,44,769

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 14,971 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03%  ਹਨ।

https://static.pib.gov.in/WriteReadData/userfiles/image/image002CH52.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 1,977 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,26,02,714 ਹੋ ਗਈ ਹੈ।

https://static.pib.gov.in/WriteReadData/userfiles/image/image0039S2X.jpg 

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,124 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image004LLL7.jpg 

ਪਿਛਲੇ 24 ਘੰਟਿਆਂ ਵਿੱਚ ਕੁੱਲ 4,58,924 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 84.79 ਕਰੋੜ ਤੋਂ ਵੱਧ (84,79,58,776) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.49% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.46% ਹੈ।

 

https://static.pib.gov.in/WriteReadData/userfiles/image/image005Q7RK.jpg

 

****

ਐੱਮਵੀ/ਏਐੱਲ 



(Release ID: 1828476) Visitor Counter : 116