ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
27 MAY 2022 9:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੰਡਿਤ ਜਵਾਹਰਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ।”
***
ਡੀਐੱਸ/ਐੱਸਐੱਚ
(Release ID: 1828695)
ਵਿਜ਼ੀਟਰ ਕਾਊਂਟਰ : 221
Read this release in:
English
,
Urdu
,
Marathi
,
हिन्दी
,
Bengali
,
Manipuri
,
Manipuri
,
Assamese
,
Gujarati
,
Tamil
,
Telugu
,
Kannada
,
Malayalam