ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 27 MAY 2022 9:20AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 192.97 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 15,814 ਐਕਟਿਵ ਕੇਸ ਹਨ

ਐਕਟਿਵ ਕੇਸ 0.04% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,296 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,07,177ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,710  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.58%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.52%) ਹੈ

ਹੁਣ ਤੱਕ ਕੁੱਲ  84.84  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,65,840 ਟੈਸਟ ਕੀਤੇ ਗਏ।   

 

****

ਐੱਮਵੀ



(Release ID: 1828732) Visitor Counter : 106