ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 192.97 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.34 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 15,814 ਹਨ

ਪਿਛਲੇ 24 ਘੰਟਿਆਂ ਵਿੱਚ 2,710 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.75%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.52% ਹੈ

Posted On: 27 MAY 2022 9:52AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 192.97 ਕਰੋੜ (1,92,97,74,973) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,44,01,227  ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.34 ਕਰੋੜ  (3,34,68,814)  ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ।  ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,06,778

ਦੂਸਰੀ ਖੁਰਾਕ

1,00,37,781

ਪ੍ਰੀਕੌਸ਼ਨ ਡੋਜ਼

51,77,587

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,18,700

ਦੂਸਰੀ ਖੁਰਾਕ

1,75,80,049

ਪ੍ਰੀਕੌਸ਼ਨ ਡੋਜ਼

85,71,879

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,34,68,814

ਦੂਸਰੀ ਖੁਰਾਕ

1,54,41,774

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,93,48,714

ਦੂਸਰੀ ਖੁਰਾਕ

4,53,40,468

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,70,25,278

ਦੂਸਰੀ ਖੁਰਾਕ

48,89,12,678

ਪ੍ਰੀਕੌਸ਼ਨ ਡੋਜ਼

7,21,081

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,32,26,620

ਦੂਸਰੀ ਖੁਰਾਕ

19,05,99,237

ਪ੍ਰੀਕੌਸ਼ਨ ਡੋਜ਼

12,96,817

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,70,74,367

ਦੂਸਰੀ ਖੁਰਾਕ

11,88,66,093

ਪ੍ਰੀਕੌਸ਼ਨ ਡੋਜ਼

1,82,60,258

ਪ੍ਰੀਕੌਸ਼ਨ ਡੋਜ਼

3,40,27,622

ਕੁੱਲ

1,92,97,74,973

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 15,814 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04% ਹਨ।

https://static.pib.gov.in/WriteReadData/userfiles/image/image002VW6A.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.75% ਹੈ। ਪਿਛਲੇ 24 ਘੰਟਿਆਂ ਵਿੱਚ 2,296 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,26,07,177 ਹੋ ਗਈ ਹੈ।

https://static.pib.gov.in/WriteReadData/userfiles/image/image0037ZRF.jpg 

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,710 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image004UHNE.jpg 

ਪਿਛਲੇ 24 ਘੰਟਿਆਂ ਵਿੱਚ ਕੁੱਲ 4,65,840 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 84.88 ਕਰੋੜ ਤੋਂ ਵੱਧ (84,88,77,196) ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.52% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.58% ਹੈ।

 

https://static.pib.gov.in/WriteReadData/userfiles/image/image005UJ2G.jpg

 

****

ਐੱਮਵੀ/ਏਐੱਲ



(Release ID: 1828734) Visitor Counter : 109