ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 28 MAY 2022 8:55AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

"ਮਾਂ ਭਾਰਤੀ ਦੇ ਮਿਹਨਤੀ ਸਪੂਤ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਆਦਰਪੂਰਨ ਸ਼ਰਧਾਂਜਲੀ।"

 

 

***

ਡੀਐੱਸ/ਐੱਸਐੱਚ



(Release ID: 1829040) Visitor Counter : 94