ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੱਦਾਖ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ 'ਤੇ ਸੋਗ ਪ੍ਰਗਟਾਇਆ

Posted On: 27 MAY 2022 7:31PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਵਿੱਚ ਹੋਈ ਇੱਕ ਬੱਸ ਦੁਰਘਟਨਾ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਲੱਦਾਖ ਵਿੱਚ ਹੋਈ ਬੱਸ ਦੁਰਘਟਨਾ ਤੋਂ ਦੁਖੀ ਹਾਂ, ਜਿਸ ਵਿੱਚ ਅਸੀਂ ਆਪਣੇ ਬਹਾਦਰ ਫੌਜੀ ਜਵਾਨਾਂ ਨੂੰ ਗੁਆ ਦਿੱਤਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋ ਜਾਣਗੇ। ਪ੍ਰਭਾਵਿਤ ਹੋਣ ਵਾਲਿਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।"

 

 

*********

 

ਡੀਐੱਸ/ਐੱਸਐੱਚ


(Release ID: 1829042) Visitor Counter : 162