ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 30 MAY 2022 9:21AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 193.31 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ 17,698 ਐਕਟਿਵ ਕੇਸ ਹਨ

 ਐਕਟਿਵ ਕੇਸ 0.04% ਹਨ

 ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,070 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,26,13,440 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,706  ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.97%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.58%) ਹੈ

ਹੁਣ ਤੱਕ ਕੁੱਲ  85 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,78,267 ਟੈਸਟ ਕੀਤੇ ਗਏ।    

****

ਐੱਮਵੀ


(रिलीज़ आईडी: 1829407) आगंतुक पटल : 170
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam