ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 193.31 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ


12-14 ਉਮਰ ਵਰਗ ਵਿੱਚ 3.36 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 17,698 ਹਨ

ਪਿਛਲੇ 24 ਘੰਟਿਆਂ ਵਿੱਚ 2,706 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.74%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.58% ਹੈ

Posted On: 30 MAY 2022 9:35AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ 193.31 ਕਰੋੜ (1,93,31,57,352ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,45,16,503  ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ  3.38 ਕਰੋੜ  (3,38,07,441 ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,06,906

ਦੂਸਰੀ ਖੁਰਾਕ

1,00,39,413

ਪ੍ਰੀਕੌਸ਼ਨ ਡੋਜ਼

52,08,077

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,18,963

ਦੂਸਰੀ ਖੁਰਾਕ

1,75,83,011

ਪ੍ਰੀਕੌਸ਼ਨ ਡੋਜ਼

86,59,650

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3,38,07,441

ਦੂਸਰੀ ਖੁਰਾਕ

1,60,92,782

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,94,38,903

ਦੂਸਰੀ ਖੁਰਾਕ

4,56,18,932

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,71,12,451

ਦੂਸਰੀ ਖੁਰਾਕ

48,97,57,417

ਪ੍ਰੀਕੌਸ਼ਨ ਡੋਜ਼

8,44,591

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,32,43,126

ਦੂਸਰੀ ਖੁਰਾਕ

19,07,93,200

ਪ੍ਰੀਕੌਸ਼ਨ ਡੋਜ਼

13,77,014

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,70,85,349

ਦੂਸਰੀ ਖੁਰਾਕ

11,89,97,429

ਪ੍ਰੀਕੌਸ਼ਨ ਡੋਜ਼

1,86,72,697

ਪ੍ਰੀਕੌਸ਼ਨ ਡੋਜ਼

3,47,62,029

ਕੁੱਲ

1,93,31,57,352

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 17,698 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.04%  ਹਨ।

 

 

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.74% ਹੈ। ਪਿਛਲੇ 24 ਘੰਟਿਆਂ ਵਿੱਚ 2,070  ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,26,13,440 ਹੋ ਗਈ ਹੈ।

 

 

 ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 2,706  ਨਵੇਂ ਕੇਸ ਸਾਹਮਣੇ ਆਏ।

 

 

ਪਿਛਲੇ 24 ਘੰਟਿਆਂ ਵਿੱਚ ਕੁੱਲ 2,78,267 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 85 ਕਰੋੜ ਤੋਂ ਵੱਧ (85,00,77,409)  ਟੈਸਟ ਕੀਤੇ ਗਏ ਹਨ।

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.58% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.97% ਹੈ।

 

 

****

ਐੱਮਵੀ/ਏਐੱਲ


(Release ID: 1829410) Visitor Counter : 132