ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਆ ਦੇ ਸਥਾਪਨਾ ਦਿਵਸ 'ਤੇ ਗੋਆ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
30 MAY 2022 3:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਸਥਾਪਨਾ ਦਿਵਸ 'ਤੇ ਗੋਆ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਗੋਆ ਰਾਜ ਦੇ ਸਥਾਪਨਾ ਦਿਵਸ 'ਤੇ, ਗੋਆ ਦੇ ਲੋਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਮਨੋਰਮ ਕੁਦਰਤੀ ਸੁੰਦਰਤਾ ਅਤੇ ਮਿਹਨਤੀ ਲੋਕਾਂ ਨਾਲ ਭਰਪੂਰ ਰਾਜ ਹੈ। ਇਹ ਦੁਨੀਆ ਦੇ ਸਾਰੇ ਹਿੱਸਿਆਂ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਗੋਆ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ।"
ਡੀਐੱਸ/ਐੱਸਐੱਚ
(रिलीज़ आईडी: 1829556)
आगंतुक पटल : 163
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam